Home rss national punjabi2ਰਾਸ਼ਟਰੀ ਖ਼ਬਰਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਕੀ ਐਲਾਨ ਕੀਤਾ...

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਕੀ ਐਲਾਨ ਕੀਤਾ ?

2
0

Source :- BBC PUNJABI

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਕੀ ਐਲਾਨ ਕੀਤਾ ?

ਭੀਮ ਸਿੰਘ

ਪ੍ਰਕਾਸ਼ਿਤ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਉੱਤੇ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀਆਂ ਚਲਾਈਆਂ ਗਈਆਂ। ਉਸ ਵੇਲੇ ਉਹ ਮੈਡੀਕਲ ਸਟੋਰ ਦੇ ਦਰਵਾਜ਼ੇ ਉੱਤੇ ਆਪਣੀ ਵੀਡੀਓ ਬਣਾ ਰਹੇ ਸਨ ਜਦੋਂ ਉਨ੍ਹਾਂ ਉੱਤੇ ਗੋਲੀਆਂ ਚੱਲੀਆਂ। ਪਰਵਿੰਦਰ ਸਿੰਘ ਝੋਟਾ ਕੈਪਸੂਲ ਅਤੇ ਹੋਰ ਸਮੱਗਰੀ ਦੀ ਵਿਕਰੀ ਖ਼ਿਲਾਫ਼ ਵੀਡੀਓਜ਼ ਪਾਉਣ ਕਰਕੇ ਵੀ ਚਰਚਾ ਵਿੱਚ ਰਹਿੰਦੇ ਸਨ।

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੁੱਤਰ ਦਾ ਨਸ਼ਾ ਤਸਕਰਾਂ ਨੇ ਕਤਲ ਕੀਤਾ ਹੈ ਅਤੇ ਉਨ੍ਹਾਂ ਨੇ ਦੇਹ ਦਾ ਸਸਕਾਰ ਕਰਨ ਤੋਂ ਵੀ ਇਨਕਾਰ ਕੀਤਾ।

ਰਿਪੋਰਟ- ਰਾਜੇਸ਼ ਕੁਮਾਰ, ਐਡਿਟ – ਰਾਜਨ ਪਪਨੇਜਾ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI