Home ਰਾਸ਼ਟਰੀ ਖ਼ਬਰਾਂ ਭਗਵੰਤ ਮਾਨ ਨੇ ਕਥਿਤ ਵਿਵਾਦਿਤ ਵੀਡੀਓ ਮਾਮਲੇ ’ਚ ਹੁਣ ਕਿਹੜਾ ਨਵਾਂ ਵੀਡੀਓ...

ਭਗਵੰਤ ਮਾਨ ਨੇ ਕਥਿਤ ਵਿਵਾਦਿਤ ਵੀਡੀਓ ਮਾਮਲੇ ’ਚ ਹੁਣ ਕਿਹੜਾ ਨਵਾਂ ਵੀਡੀਓ ਦਿਖਾਇਆ

2
0

Source :- BBC PUNJABI

ਭਗਵੰਤ ਮਾਨ ਨੇ ਕਥਿਤ ਵਿਵਾਦਿਤ ਵੀਡੀਓ ਮਾਮਲੇ ’ਚ ਹੁਣ ਕਿਹੜਾ ਨਵਾਂ ਵੀਡੀਓ ਦਿਖਾਇਆ

ਮੁੱਖ ਮੰਤਰੀ ਭਗਵੰਤ ਮਾਨ

ਤਸਵੀਰ ਸਰੋਤ, ani

ਪ੍ਰਕਾਸ਼ਿਤ

ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਨਾਲ ਜੁੜੀ ਇੱਕ ਕਥਿਤ ਵਿਵਾਦਤ ਵੀਡੀਓ ਦਾ ਮਸਲਾ ਭਖਿਆ ਹੋਇਆ ਹੈ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੁਤਾਬਕ, ਇਸ ਵੀਡੀਓ ਵਿੱਚ ਭਗਵੰਤ ਮਾਨ ‘ਤੇ ਸਿੱਖ ਗੁਰੂ ਸਾਹਿਬਾਨ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਣਉਚਿਤ ਹਰਕਤਾਂ ਕਰਨ ਦੇ ਇਲਜ਼ਾਮ ਹਨ।

ਇਸੇ ਕਥਿਤ ਵਿਵਾਦਤ ਵੀਡੀਓ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਨੂੰ ਇੱਕ ਵੀਡੀਓ ਦਿਖਾਇਆ ਹੈ, ਮੁੱਖ ਮੰਤਰੀ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਦਿਖਣ ਵਾਲੇ ਸ਼ਖ਼ਸ ਨੇ ਮਾਸਕ ਪਹਿਨਿਆ ਹੋਇਆ ਹੈ ਤੇ ਕਈ ਚੀਜ਼ਾਂ ਉਨ੍ਹਾਂ ਦੀ ਮੂੰਹ ਦੀ ਬਣਾਵਟ ਨਾਲ ਮੇਲ ਨਹੀਂ ਖਾਂਦੀਆਂ।

ਐਡਿਟ- ਗੁਰਕਿਰਤਪਾਲ ਸਿੰਘ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI