SOURCE : ABP NEWS
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਹਾਈਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਉਹ 7 ਨਵੰਬਰ ਨੂੰ ਪਾਕਿਸਤਾਨ ਜਾਣਗੇ।
ਸਰਨਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਲੀਡਰਾਂ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਧਿਕਾਰੀਆਂ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਪਾਕਿਸਤਾਨ