Source :- BBC PUNJABI

ਪੰਜਾਬ ਦੀ ਮਹਿਕਪ੍ਰੀਤ ਕੌਰ ਜਿਸ ਨੇ ਭਾਰਤੀ ਹਵਾਈ ਫੌਜ ਦੇ ਟੈਸਟ ਵਿੱਚ ਟਾਪ ਕੀਤਾ

ਪ੍ਰਕਾਸ਼ਿਤ

ਮਹਿਕਪ੍ਰੀਤ ਕੌਰ ਨੇ ਭਾਰਤੀ ਹਵਾਈ ਫੌਜ ਵੱਲੋਂ ਕਮਿਸ਼ਨਡ ਅਫਸਰ ਬਣਨ ਲਈ ਕਰਵਾਏ ਜਾਂਦੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲਾਂ ਰੈਂਕ ਹਾਸਲ ਕੀਤਾ ਹੈ।

ਇਸ ਦੇ ਨਾਲ ਮਹਿਕ ਨੇ ਭਾਰਤੀ ਹਵਾਈ ਫੌਜ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਹੋਣ ਦੇ ਸੁਪਨੇ ਨੂੰ ਪੂਰਾ ਕਰਨ ਵੱਲ ਵੱਡਾ ਕਦਮ ਪੁੱਟਿਆ ਹੈ।

ਮਹਿਕਪ੍ਰੀਤ ਰੋਪੜ ਜ਼ਿਲ੍ਹੇ ਦੇ ਪਿੰਡ ਪੱਪਰਾਲੀ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਿਤਾ ਇੱਕ ਸਾਧਾਰਨ ਕਿਸਾਨ ਹਨ।

ਰਿਪੋਰਟ – ਨਵਜੋਤ ਕੌਰ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI