SOURCE : SIKH SIYASAT
May 22, 2025 | By ਸਿੱਖ ਸਿਆਸਤ ਬਿਊਰੋ
4 ਮਈ 2025 ਨੂੰ ਦਲ ਖਾਲਸਾ ਵੱਲੋਂ ਟਾਂਡਾ ਵਿਖੇ ਇਕ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਆਪਣੇ ਬੋਲਦਿਆਂ ਦਲ ਖਾਲਸਾ ਦੇ ਸਾਬਕਾ ਪ੍ਰਧਾਨ ਸ. ਹਰਚਰਨ ਸਿੰਘ ਧਾਮੀ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਸਿੱਖ ਰਾਜ ਕਿਉਂ ਜਰੂਰੀ ਹੈ? ਇਹ ਵਖਿਆਨ ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Bhai Paramjeet Singh Mand, Dal Khalsa, Geopolitics, Harcharan Singh, harcharan singh dhami, Kanwar Pal Singh, Sikh Identity, Sikh in Punjab, SikhinIndia, Tanda
SOURCE : SIKH SIYASAT